Amritsar Bulletin

ਟਕਸਾਲੀਆਂ ਵਲੋਂ ਨਵੀਂ ਪਾਰਟੀ ਦੇ ਐਲਾਨ ਤੋਂ ਬਾਅਦ ਗਰਮਾਈ ਸਿਆਸਤPunjabkesari TV

5 years ago

ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋਏ ਟਕਸਾਲੀਆਂ ਵਲੋਂ ਅੱਜ ਨਵੀਂ ਪਾਰਟੀ ਬਨਾਉਣ ਦਾ ਐਲਾਨ ਕਰ ਦਿੱਤਾ ਗਿਆ...ਹਾਲਾਕਿ ਉਨ੍ਹਾਂ ਵਲੋਂ ਪਾਰਟੀ ਦੇ ਨਾਂ ਦਾ ਐਲਾਨ ਅਜੇ ਨਹੀਂ ਕੀਤਾ ਗਿਆ ਪਰ ਇਸ ਸਬੰਧੀ ਜਾਣਕਾਰੀ ਦਿੰਦਿਆਂ ਰਣਜੀਤ ਸਿੰਘ ਬ੍ਰਹਮਪੁਰਾ ਨੇ ਦੱਸਿਆ ਕਿ ਟਕਸਾਲੀਆਂ ਵਲੋਂ ਸ਼੍ਰੋਮਣੀ ਅਕਾਲੀ ਦਲ ਦੀ ਨਵੀਂ ਪਾਰਟੀ ਦਾ ਆਗਾਜ਼ ਕਰਨਗੇ...ਪਾਰਟੀ ਦਾ ਨਾਂ ਪੁੱਛੇ ਜਾਣ 'ਤੇ ਉਨ੍ਹਾਂ ਕਿਹਾ ਕਿ ਦੋ, ਚਾਰ ਦਿਨ ਬਾਅਦ ਉਨ੍ਹਾਂ ਵਲੋਂ ਪਾਰਟੀ ਦੇ ਨਾਂ ਦਾ ਐਲਾਨ ਕਰ ਦਿੱਤਾ ਜਾਵੇਗਾ....ਇਸ ਮੌਕੇ ਉਨ੍ਹਾਂ ਬੈਂਸ ਭਰਾਵਾਂ ਤੇ ਖਹਿਰਾ ਸਮੇਤ ਵੱਖ-ਵੱਖ ਜੱਥੇਬੰਦੀਆਂ ਨੂੰ ਪਾਰਟੀ 'ਚ ਸ਼ਾਮਲ ਹੋਣ ਦਾ ਸੱਦਾ ਦਿੱਤਾ....