Punjab

ਪਾਰਕਿੰਗ ਨੂੰ ਲੈ ਕੇ ਪ੍ਰਸਾਸ਼ਨ ਸਾਹਮਣੇ ਅੜੇ ਵਿਦਿਆਰਥੀPunjabkesari TV

5 years ago

 

ਅੰਮ੍ਰਿਤਸਰ 'ਚ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਲੋਂ ਦਿੱਤਾ ਜਾ ਰਿਹਾ ਧਰਾਨ ਚੌਥੇ ਦਿਨ 'ਚ ਦਾਖਲ ਹੋ ਗਿਆ ਹੈ। ਜਾਣਕਾਰੀ ਮੁਤਾਬਕ ਇਸ ਧਰਨੇ ਦੌਰਾਨ ਵਿਦਿਆਰਥੀਆਂ ਵਲੋਂ ਮੰਗ ਕੀਤੀ ਜਾ ਰਹੀ ਹੈ ਕਿ ਯੂਨੀਵਰਸਿਟੀ ਵਲੋਂ ਪਾਰਕਿੰਗ ਸਬੰਧੀ ਦਿੱਤੇ ਗਏ ਨਿਰਦੇਸ਼ ਵਾਪਸ ਲਏ ਜਾਣ। ਜਦੋਂਕਿ ਦੂਜੇ ਪਾਸੇ ਆਪਣੇ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਯੂਨੀਵਰਸਿਟੀ ਵਲੋਂ ਅੱਜ ਭਾਰੀ ਪੁਲਸ ਫੌਰਸ ਯੂਨੀਵਰਸਿਟੀ ਦੇ ਕੈਂਪਸ 'ਚ ਬਿਠਾ ਕੇ ਵਿਦਿਆਰਥੀਆਂ 'ਚੋਂ ਇਕ ਤਰ੍ਹਾਂ ਦਬਾਅ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ..

NEXT VIDEOS