Punjab

ਬਰਸਾਤ ਤੇ ਭਾਰੀ ਗੜ੍ਹੇਮਾਰੀ ਨਾਲ ਫਸਲਾਂ ਦਾ ਭਾਰੀ ਨੁਕਸਾਨPunjabkesari TV

5 years ago

ਬਰਸਾਤ 'ਤੇ ਭਾਰੀ ਗੜ੍ਹੇਮਾਰੀ ਕਾਰਨ ਗੁਰਦਾਸਪੁਰ ਦੇ ਕਈ ਪਿੰਡਾਂ 'ਚ ਖੇਤਾਂ 'ਚ ਤਿਆਰ ਖੜ੍ਹੀ ਝੋਨੇ, ਦਾਲ ਮਾਹ ਤੇ ਚਾਰੇ ਦੀ ਫਸਲ ਦਾ ਭਾਰੀ ਨੁਕਸਾਨ ਹੋਇਆ ਹੈ...ਦੀਨਾਨਗਰ ਤੇ ਗੁਰਦਾਸਪੁਰ ਦੇ ਪਿੰਡ ਤਤਲੇ ਦੀ ਜੇਕਰ ਗੱਲ ਕਰੀਏ ਤਾਂ ਪਿੰਡ ਦੀ ਕਰੀਬ 550 ਏਕੜ ਸਮੇਤ ਆਲੇ-ਦੁਆਲੇ ਦੇ ਇਲਾਕਿਆਂ ਦੀ ਕਰੀਬ 3000 ਏਕੜ ਫਸਲ ਇਸ ਕੁਦਰਤੀ ਕ੍ਰੋਪੀ ਦੇ ਚੱਲਦਿਆਂ ਪੂਰੀ ਤਰ੍ਹਾਂ ਬਰਬਾਦ ਹੋ ਚੁੱਕੀ ਹੈ...ਕਿਸਾਨ ਆਪਣੀ ਫਸਲ ਬਰਬਾਦ ਹੋਣ ਦੇ ਚੱਲਦਿਆਂ ਪਰੇਸ਼ਾਨ ਦਿਖਾਈ ਦੇ ਰਹੇ ਨੇ...
 

NEXT VIDEOS