Punjab

ਸਿੱਧੂ ਵੱਲੋਂ ਕੈਪਟਨ ਬਾਰੇ ਦਿੱਤੇ ਬਿਆਨ 'ਤੇ ਪ੍ਰਤਾਪ ਬਾਜਵਾ ਨੇ ਵੱਟੀ ਚੁੱਪੀPunjabkesari TV

5 years ago

ਨਵਜੋਤ ਸਿੰਘ ਸਿੱਧੂ ਵੱਲੋਂ ਕੈਪਟਨ ਬਾਰੇ ਦਿੱਤੇ ਬਿਆਨ ਤੋਂ ਬਾਅਦ ਸਿੱਧੂ ਵਿਰੋਧੀਆਂ ਦੇ ਨਾਲ-ਨਾਲ ਆਪਣਿਆਂ ਦੇ ਵੀ ਨਿਸ਼ਾਨੇ 'ਤੇ ਹਨ...ਇਸ ਮਾਮਲੇ 'ਤੇ ਜਿਥੇ ਤ੍ਰਿਪਤ ਰਜਿੰਦਰ ਬਾਜਵਾ ਨੇ ਸਿੱਧੂ ਦੇ ਬਿਆਨ 'ਤੇ ਇਤਰਾਜ ਜਾਹਿਰ ਕਰਦਿਆਂ ਸਿੱਧੂ ਨੂੰ ਅਸਤੀਫਾ ਦੇਣ ਦੀ ਸਲਾਹ ਦਿੱਤੀ ਸੀ...ਉਥੇ ਹੀ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਸੀਨੀਅਰ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਇਸ ਮਾਮਲੇ 'ਤੇ ਚੁੱਪੀ ਸਾਧ ਲਈ ਐ...ਉਨ੍ਹਾਂ ਸਿਰਫ ਇਹੀ ਕਿਹਾ ਕਿ ਇਸ ਬਾਰੇ ਸਿੱਧੂ ਤੇ ਕੈਪਟਨ ਸਾਬ੍ਹ ਜਾਨਣ...ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਕੈਪਟਨ ਦੀ ਕੈਬਨਿਟ 'ਚ ਬੈਠਾ ਇਕ ਹੋਰ ਬਾਜਵਾ ਇਸ 'ਤੇ ਟਿੱਪਣੀ ਕਰ ਹੀ ਰਿਹਾ ਐ....
 

NEXT VIDEOS