Punjab

ਵਿਆਹ ਤੋਂ ਪਰਤ ਰਹੇ ਪਰਿਵਾਰ ਨਾਲ ਭਿਆਨਕ ਹਾਦਸਾ, ਤਿੰਨ ਦੀ ਮੌਤPunjabkesari TV

5 years ago

ਗੁਰਦਾਸਪੁਰ ਦੇ ਸ੍ਰੀ ਹਰਗੋਬਿੰਦਪੁਰ ਮਾਰਗ 'ਤੇ ਪਿੰਡ ਬੱਬੇਹਾਲੀ ਨੇੜੇ ਵਾਪਰੇ ਇਕ ਦਰਦਨਾਕ ਸੜਕ ਹਾਦਸੇ 'ਚ ਇਕ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ ਹੋ ਗਈ....ਪਰਿਵਾਰਕ ਮੈਂਬਰਾਂ ਮੁਤਾਬਕ ਵੀਰੂ, ਉਸ ਦੀ ਪਤਨੀ ਪਿੰਦੂ ਤੇ ਤਿੰਨ ਸਾਲਾ ਧੀ ਪ੍ਰਭਜੋਤ ਮੋਟਰਸਾਈਕਲ 'ਤੇ ਸਵਾਰ ਹੋ ਕੇ ਇਕ ਵਿਆਹ ਸਮਾਗਮ ਤੋਂ ਵਾਪਸ ਪਰਤ ਰਹੇ ਸਨ...

NEXT VIDEOS