Punjab

ਸ੍ਰੀ ਅਕਾਲ ਤਖਤ ਸਾਹਿਬ 'ਚ ਮੱਥਾ ਟੇਕ ਬ੍ਰਹਮਪੁਰਾ ਦੀ ਬਣੇਗੀ ਨਵੀਂ ਪਾਰਟੀPunjabkesari TV

5 years ago

ਸ਼੍ਰੋਮਣੀ ਅਕਾਲੀ ਦਲ ਤੋਂ ਬਾਗੀ ਹੋਏ ਟਕਸਾਲੀ ਆਗੂਆਂ ਵਲੋਂ ਰਣਜੀਤ ਸਿੰਘ ਬ੍ਰਹਮਪੁਰਾ ਦੀ ਅਗਵਾਈ 'ਚ ਹਲਕਾ ਖਡੂਰ ਸਾਹਿਬ ਦੇ ਪਿੰਡ ਭਰੋਵਾਲ ਵਿਖੇ ਆਪਣੇ ਸਮਰਥਕਾਂ ਨਾਲ ਅਹਿਮ ਮੀਟਿੰਗ ਕੀਤੀ ਗਈ....ਇਸ ਮੀਟਿੰਗ ਦੌਰਾਨ ਬ੍ਰਹਮਪੁਰਾ ਵਲੋਂ  ਸਮਰਥਕਾਂ ਨੂੰ ਵੱਡੀ ਗਿਣਤੀ 'ਚ 16 ਦਸੰਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਪਹੁੰਚਣ ਦਾ ਸੱਦਾ ਦਿੱਤਾ  ਗਿਆ ....ਉਨ੍ਹਾਂ ਦੱਸਿਆ ਕਿ 16 ਦਸੰਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ 'ਚ ਉਹ ਨਵੇਂ ਅਕਾਲੀ ਦਲ ਦਾ ਗਠਨ ਕਰਨਗੇ ਤੇ ਪਾਰਟੀ ਦੇ ਨਾਂ ਦਾ ਐਲਾਨ ਕਰਨਗੇ...
 

NEXT VIDEOS