Punjab

Jail ਤੋਂ ਰਿਹਾਅ ਹੁੰਦੇ ਹੀ Gosha ਨੇ ਕੱਢੀ Congress 'ਤੇ ਭੜਾਸPunjabkesari TV

5 years ago

ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਬੁੱਤ 'ਤੇ ਕਾਲਖ ਮਲ੍ਹਣ ਦੇ ਮਾਮਲੇ 'ਚ ਗ੍ਰਿਫਤਾਰ ਕੀਤੇ ਗਏ ਯੂਥ ਅਕਾਲੀ ਦਲ ਦੇ ਨੇਤਾ ਗੁਰਦੀਪ ਸਿੰਘ ਗੋਸ਼ਾ ਤੇ ਮੀਤ ਪਾਲ ਸਿੰਘ ਦੁੱਗਰੀ ਨੂੰ ਅੱਜ ਜਮਾਨਤ ਮਿਲਣ ਤੋਂ ਬਾਅਦ ਜੇਲ੍ਹ 'ਚੋਂ ਰਿਹਾਅ ਕਰ ਦਿੱਤਾ ਗਿਆ..... ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਯੂਥ ਅਕਾਲੀ ਦਲ ਦੇ ਨੇਤਾਵਾਂ ਤੇ ਵਰਕਰਾਂ ਨੇ ਦੋਹਾਂ ਦਾ ਸ਼ਾਨਦਾਰ ਸੁਆਗਤ ਕੀਤਾ .... ਦੋਹਾਂ ਦੇ ਗਲਾਂ ਵਿਚ ਪਟਕੇ ਪਾਏ ਗਏ ਤੇ ਫੁੱਲਾਂ ਦੀ ਵਰਖਾ ਕੀਤੀ ਗਈ... ਦੋਹਾਂ ਨੇਤਾਵਾਂ ਨੂੰ ਗੱਡੀ 'ਚ ਬਿਠਾ ਕੇ ਸ਼ਹਿਰ ਦਾ ਗੇੜਾ ਲਾਇਆ ਗਿਆ.... ਉੱਧਰ ਗੁਰਦੀਪ ਸਿੰਘ ਗੋਸ਼ਾ ਨੇ ਕਿਹਾ ਕਿ ਕਾਂਗਰਸ ਦਾ ਅੰਤ ਨੇੜੇ ਆ ਚੁੱਕਾ ਹੈ.. ਇਸ ਲਈ ਉਹ ਅਜਿਹੇ ਕੰਮ ਕਰ ਰਹੀ ਹੈ.... 
 

NEXT VIDEOS