Punjab

ਪਟਿਆਲਾ ਤੋਂ ਕੈਪਟਨ ਖਿਲਾਫ ਚੋਣ ਲੜਨ ਵਾਲੇ ਜੇ. ਜੇ. ਸਿੰਘ ਦਾ ਅਸਤੀਫਾPunjabkesari TV

5 years ago

ਇਸ ਵੇਲ਼ੇ ਦੀ ਵੱਡੀ ਖ਼ਬਰ ਅਕਾਲੀ ਦਲ ਨਾਲ ਸੰਬੰਧਤ ਹੈ...ਨਿਤ ਨਵੇਂ ਝਟਕੇ ਝੱਲ ਰਹੇ  ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਇਕ ਹੋਰ ਵੱਡਾ ਝਟਕਾ ਲੱਗਾ ਹੈ। ਪਟਿਆਲਾ ਤੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ ਅਕਾਲੀ ਦਲ ਦੀ ਟਿਕਟ 'ਤੇ ਚੋਣ ਲੜਨ ਵਾਲੇ ਜਨਰਲ ਜੇ. ਜੇ. ਸਿੰਘ ਨੇ ਅਸਤੀਫਾ ਦੇ ਦਿੱਤਾ ਹੈ। ਜੇ. ਜੇ. ਸਿੰਘ ਨੇ ਅਸਤੀਫੇ ਦਾ ਮੰਤਵ ਨਿੱਜੀ ਕਾਰਨਾਂ ਨੂੰ ਦੱਸਿਆ ਹੈ। ਜੇ. ਜੇ. ਸਿੰਘ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਭੇਜੇ ਅਸਤੀਫੇ ਵਿਚ ਲਿਖਿਆ ਹੈ ਕਿ ਆਪਣੇ ਨਿੱਜੀ ਕਾਰਨਾਂ ਕਰਕੇ ਉਹ ਸਾਬਕਾ ਸੈਨਿਕ ਵਿੰਗ ਦੇ ਮੁਖੀ ਦੇ ਅਹੁਦੇ ਤੋਂ ਅਸਤੀਫਾ ਦੇ ਰਹੇ ਹਨ। ਜਨਰਲ ਜੇ. ਜੇ. ਸਿੰਘ ਨੇ ਅਸਤੀਫੇ ਦੀ ਪੁਸ਼ਟੀ ਕੀਤੀ ਹੈ

NEXT VIDEOS