Punjab

ਸੱਜਣ ਕੁਮਾਰ ਦੇ ਨਾਲ ਰਾਹੁਲ ਗਾਂਧੀ ਵੀ ਦਵੇ ਅਸਤੀਫਾ: ਸਿਰਸਾPunjabkesari TV

5 years ago

ਸੱਜਣ ਕੁਮਾਰ ਨੇ ਅੱਜ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਪੱਤਰ ਲਿਖ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ।  ਸੋਮਵਾਰ ਨੂੰ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਇਕ ਮਾਮਲੇ 'ਚ ਕਾਂਗਰਸ ਨੇਤਾ ਸੱਜਣ ਕੁਮਾਰ ਨੂੰ 34 ਸਾਲ ਬਾਅਦ ਦੋਸ਼ੀ ਠਹਿਰਾਇਆ ਗਿਆ ਸੀ । ਦਿੱਲੀ ਹਾਈ ਕੋਰਟ ਨੇ ਸੱਜਣ ਕੁਮਾਰ ਨੂੰ ਦੰਗੇ ਭੜਕਾਉਣ ਅਤੇ ਸਾਜਿਸ਼ ਰਚਣ ਦੇ ਦੋਸ਼ 'ਚ ਉਮਰ ਕੈਦ ਦੀ ਸਜ਼ਾ ਸੁਣਾਈ ਹੈ।  ਸੱਜਣ ਕੁਮਾਰ ਦੇ ਕਾਂਗਰਸ ਤੋਂ ਅਸਤੀਫੇ 'ਤੇ ਅਕਾਲੀ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਹਮਲਾ ਬੋਲਿਆ ਹੈ। ਸਿਰਸਾ ਨੇ ਕਿਹਾ ਕਿ ਸੱਜਣ ਦੇ ਅਸਤੀਫੇ ਤੋਂ ਕਾਂਗਰਸ ਦਾ ਚੇਹਰਾ ਬੇਨਕਾਬ ਹੋ ਗਿਆ 'ਤੇ ਇਹ ਸਾਬਿਤ ਹੋ ਗਿਆ ਕੀ ਕਾਂਗਰਸ ਅੱਜ ਤਕ ਸੱਜਣ ਕੁਮਾਰ ਨੂੰ ਬਚਾਉਂਦੀ ਰਹੀ ਹੈ 

NEXT VIDEOS