Punjab

Punjab 'ਚ 30 ਦਸੰਬਰ ਨੂੰ ਹੋਣਗੀਆਂ Panchayat ElectionPunjabkesari TV

5 years ago

ਪੰਜਾਬ ਚੋਣ ਕਮਿਸ਼ਨ ਵਲੋਂ 30 ਦਸੰਬਰ ਨੂੰ ਪੰਜਾਬ 'ਚ ਪੰਚਾਇਤੀ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ। ਚੋਣ ਕਮਿਸ਼ਨ ਮੁਤਾਬਕ 15 ਦਸੰਬਰ ਨੂੰ ਚੋਣਾਂ ਸੰਬੰਧੀ ਨੋਟੀਫਿਕੇਸ਼ਨ ਜਾਰੀ ਕੀਤੀ ਜਾਵੇਗੀ। 19 ਦਸੰਬਰ ਤਕ ਉਮੀਦਵਾਰ ਨਾਜ਼ਦਗੀ ਪੱਤਰ ਦਾਖਲ ਕਰ ਸਕਦੇ ਨੇ। 21 ਦਸੰਬਰ ਤਕ ਉਮੀਦਵਾਰ ਨਾਮਜ਼ਦਗੀ ਵਾਪਸ ਲੈ ਸਕਦੇ ਨੇ ਤੇ 30 ਦਸੰਬਰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤਕ ਵੋਟਿੰਗ ਹੋਵੇਗੀ। 

NEXT VIDEOS