Punjab

ਸੱਜਣ ਕੁਮਾਰ ਨੇ ਦਿੱਲੀ ਹਾਈਕੋਰਟ ਨੂੰ ਕੀਤੀ ਅਪੀਲPunjabkesari TV

5 years ago

ਇਸ ਵੇਲੇ ਦੀ ਵੱਡੀ ਖਬਰ ਦਿੱਲੀ ਹਾਈਕੋਰਟ ਤੋਂ ਆ ਰਹੀ ਹੈ... ਜਿੱਥੇ 84 ਸਿੱਖ ਵਿਰੋਧੀ ਦੰਗਿਆਂ ਦੇ ਇਕ ਮਾਮਲੇ 'ਚ ਦੋਸ਼ੀ ਐਲਾਨੇ ਗਏ ਸੱਜਣ ਕੁਮਾਰ ਨੇ ਹਾਈਕੋਰਟ ਨੂੰ ਅਪੀਲ ਕੀਤੀ ਹੈ..... ਕਿ ਉਸ ਨੂੰ ਸਰੰਡਰ ਕਰਨ ਲਈ ਇਕ ਮਹੀਨੇ ਦਾ ਸਮਾਂ ਹੋਰ ਦਿੱਤਾ ਜਾਵੇ.... ਜਿਸ 'ਤੇ ਫੂਲਕਾ ਨੇ ਕਿਹਾ ਕਿ ਉਹ ਇਸ ਅਪੀਲ ਦਾ ਪੁਰਜ਼ੋਰ ਵਿਰੋਧ ਕਰਨਗੇ... 
 

NEXT VIDEOS