Punjab

Gurdwara ਸ੍ਰੀ ਬੇਰ ਸਾਹਿਬ ਤੋਂ ਸ਼ੁਰੂ ਹੋਈ 'Shabad Guru Yatra'Punjabkesari TV

5 years ago

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਸ਼ਤਾਬਦੀ ਸਮਾਗਮ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਦਾ ਆਗਾਜ਼ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਕੀਤਾ ਗਿਆ....ਇਹ ਯਾਤਰਾ ਸੁਲਤਾਨਪੁਰ ਲੋਧੀ ਦੇ ਵੱਖ-ਵੱਖ ਪਿੰਡਾਂ ਤੋਂ ਹੁੰਦੀ ਹੋਈ ਰਾਤ ਗੋਇੰਦਵਾਲ ਸਾਹਿਬ ਦੇ ਗੁਰਦੁਆਰਾ ਬੋਲੀ ਸਾਹਿਬ 'ਚ ਪਹਿਲਾ ਪੜ੍ਹਾਅ ਪੂਰਾ ਕਰੇਗੀ....ਤੇ ਅਗਲੇ ਪੜ੍ਹਾਅ ਲਈ ਤਰਨਤਾਰਨ ਤੋਂ ਹੁੰਦੀ ਹੋਈ ਰਾਤ ਨੂੰ ਅੰਮ੍ਰਿਤਸਰ 'ਚ ਸ੍ਰੀ ਹਰਿਮੰਦਰ ਸਾਹਿਬ 'ਚ ਰੁਕੇਗੀ.....ਇਸ ਯਾਤਰਾ ਰੂਪੀ ਨਗਰ ਕੀਰਤਨ 'ਚ ਐੱਸ. ਜੀ.ਪੀ. ਸੀ. ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜੱਥੇਦਾਰੀ ਹਰਪ੍ਰੀਤ ਸਿੰਘ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਤੇ ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ....
 

NEXT VIDEOS