Punjab

ਸਿਮਰਜੀਤ ਸਿੰਘ ਬੈਂਸ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ , ਜਾਣੋਂ ਸੂਬੇ ਦਾ ਹਾਲPunjabkesari TV

4 years ago

ਸੁਖਬੀਰ ਬਾਦਲ ਦੇ ਪੁੱਤਰ ਅਨੰਤਵੀਰ ਲੋਕ ਸਭਾ ਚੋਣਾਂ ਵਿਚ ਸਰਗਰਮ ਹੋ ਕੇ ਨਿੱਤਰ ਪਏ ਨੇ.... ਅਨੰਤਵੀਰ ਹਲਕਾ ਫਰੀਦਕੋਟ ਤੋਂ ਅਕਾਲੀ-ਭਾਜਪਾ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਦੀ ਚੋਣ ਮੁਹਿੰਮ ਨੂੰ ਅੱਗੇ ਵਧਾਉਣ ਆਏ.... ਇਸ ਦੇ ਨਾਲ ਹੀ ਉਨ੍ਹਾਂ ਬਾਦਲ ਪਰਿਵਾਰ ਦੇ ਕਰੀਬੀ ਅਮਿਤ ਕੁਮਾਰ ਸਿੰਪੀ ਬਾਂਸਲ ਦੇ ਘਰ ਵਿਖੇ ਚੋਣ ਦਫਤਰ ਦਾ ਉਦਘਾਟਨ ਕੀਤਾ।