Punjab

ਆਸ਼ੂ ਖਿਲਾਫ ਆਪ ਆਗੂਆਂ ਦਾ ਜ਼ਬਰਦਸਤ ਪ੍ਰਦਰਸ਼ਨ,ਜਾਣੋ ਸੂਬੇ ਦਾ ਹਾਲPunjabkesari TV

5 years ago

ਅੰਮ੍ਰਿਤਸਰ- ਅਕਾਲੀ ਦਲ ਛੱਡ ਕੇ ਕਾਂਗਰਸ ਚ ਸ਼ਾਂਮਲ ਹੋਏ ਸ਼ੇਰ ਸਿੰਘ ਘੁਬਾਇਆਂ ਦੇ ਜਾਣ ਨਾਲ ਗਠਜੋੜ ਨੂੰ ਕੋਈ ਪ੍ਰਕ ਨਹੀਂ ਪਵੇਗਾ.ਅਜਿਹੇ ਨੇਤਾ ਅਕਸਰ ਪਾਰਟੀ ਬਦਲਦੇ ਰਹਿਣਗੇ ਹਨ.ਇਹ ਕਹਿਣਾ ਹੈ ਪੰਜਾਬ ਭਾਜਪਾ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦਾ,ਜੋਕਿ ਘੁਬਾਇਆ ਦੇ ਕਾਂਗਰਸ ਚ ਸ਼ਾਮਲ ਹੋਣ 'ਤੇ ਆਂਪਣਾ ਪ੍ਰਤੀਕਰਮ ਦੇ ਰਹੇ ਸਨ.ਪੰਜਾਬ ਭਾਜਪਾ ਪ੍ਰਧਾਨ ਦਾ ਮੰਨਣਾ ਹੈ ਕਿ ਜੇਕਰ ਕਾਂਗਰਸ ਘੂਬਾਇਆ ਨੂੰ ਫਿਰੋਜ਼ਪੁਰ ਤੋਂ ਚੋਣ ਲੜਾਉਂਦੀ ਹੈ ਤਾਂ ਵੀ ਅਕਾਲੀ ਭਾਜਪਾ ਗਠਜੋੜ ਨੂੰ ਕੋਈ ਫਰਕ ਨਹੀਂ ਪਵੇਗਾ.