PUNJAB 2019

SGPC ਨੂੰ ਮਿਲਿਆ Cabinet Ministers ਦਾ ਵਫਦ, ਲਏ ਵੱਡੇ DecisionPunjabkesari TV

2155 views 6 months ago

ਦੁਨੀਆ ਨੂੰ ਸਾਂਝੀਵਾਲਤਾ ਦੇ ਸੰਦੇਸ਼ ਦੇਣ ਲਈ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਸ਼੍ਰੋਮਣੀ ਕਮੇਟੀ ਤੇ ਪੰਜਾਬ ਸਰਕਾਰ ਮਿਲ ਕੇ ਮਨਾਵੇਗੀ...ਇਸੇ ਮਕਸਦ ਨਾਲ ਅੱਜ ਪੰਜਾਬ ਸਰਕਾਰ ਦਾ ਇਕ ਵਫਦ ਸ੍ਰੀ ਅਕਾਲ ਤਖਤ ਸਾਹਿਬ ਦੀ ਰਹਿਨੁਮਾਈ ਹੇਠ ਸ਼ਰੋਮਣੀ ਕਮੇਟੀ ਨੂੰ ਮਿਲਿਆ...ਮੀਟਿੰਗ 'ਚ ਫੈਸਲਾ ਕੀਤਾ ਗਿਆ ਕਿ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ ਪ੍ਰਕਾਸ਼ ਪੁਰਬ ਸਮਾਗਮਾਂ ਦੇ ਪ੍ਰਬੰਧ ਦੋਵੇਂ ਮਿਲ ਕੇ ਕਰਨਗੇ... ਸ਼੍ਰੋਮਣੀ ਕਮੇਟੀ ਵਲੋਂ ਜਿਥੇ ਗੁਰਦੁਆਰਾ ਸਾਹਿਬ ਦੇ ਅੰਦਰ ਤੇ ਧਾਰਮਿਕ ਸਮਾਗਮਾਂ ਦਾ ਪ੍ਰਬੰਧ ਸੰਭਾਲੇ ਜਾਣਗੇ ...ਉਥੇ ਹੀ ਗੁਰਦੁਆਰਾ ਸਾਹਿਬ ਦੇ ਬਾਹਰ ਸੰਗਤਾਂ ਦੀ ਹਰ ਸੁੱਖ ਸਹੂਲਤ ਦਾ ਪ੍ਰਬੰਧ ਪੰਜਾਬ ਸਰਕਾਰ ਕਰੇਗੀ...