Punjab

Tarn Taarn Blast ਪਿੱਛੇ 7 ਆਰੋਪੀਆਂ ਦੀ ਗ੍ਰਿਫਤਾਰੀ, ਅਦਾਲਤ ਕੀਤਾ ਪੇਸ਼Punjabkesari TV

4 years ago

ਤਰਨ ਤਾਰਨ ਦੇ ਪਿੰਡ ਕਲੇਰ 'ਚ ਹੋਏ ਧਮਾਕੇ ਤੋਂ ਬਾਅਦ ਜਾਂਚ ਕਰਦਿਆਂ ਪੁਲਿਸ ਨੇ 7 ਆਰੋਪੀਆਂ ਨੂੰ ਗ੍ਰਿਫਤਾਰ ਕੀਤਾ ਹੈ ਤੇ ਅਦਾਲਤ 'ਚ ਪੇਸ਼ ਕਰ ਪੁੱਛ-ਗਿੱਛ ਲਈ ਰਿਮਾਂਡ ਹਾਸਿਲ ਕੀਤਾ ਹੈ। ਪੁਲਿਸ ਦਾ ਕਹਿਣਾ ਕਿ ਇੰਨਾ ਆਰੋਪੀਆਂ ਦੀ ਗ੍ਰਿਫਤਾਰੀ ਪੱਟੀ, ਅੰਮ੍ਰਿਤਸਰ 'ਤੇ ਗੁਰਦਾਸਪੁਰ ਦੇ ਇਲਾਕੇ ਚੋ ਹੋਈ ਹੈ। ਦੱਸ ਦੇਈਏ ਕਿ ਇਸ ਧਮਾਕੇ 'ਚ 2 ਦੀ ਮੌਤ ਹੋ ਗਈ ਸੀ ਤੇ ਇੱਕ ਗੰਭੀਰ ਜ਼ਖਮੀ ਹੋ ਗਿਆ ਸੀ ਜੋ ਕਿ ਹਸਪਤਾਲ 'ਚ ਜੇਰੇ ਇਲਾਜ ਹੈ। 
 

NEXT VIDEOS