Punjab

ਪੰਚਾਇਤ ਮੰਤਰੀ ਬਾਜਵਾ ਨੂੰ ਕੀਤੀ ਫਤਿਹਗੜ੍ਹ ਸਾਹਿਬ DC ਦੀ ਸ਼ਿਕਾਇਤPunjabkesari TV

4 years ago

ਫਤਿਹਗੜ੍ਹ ਸਾਹਿਬ ਦੇ ਡੀਸੀ ਤੇ ਏਡੀਸੀ ਦੀ ਲੜਾਈ ਹੁਣ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਕੋਲ ਪਹੁੰਚ ਗਈ ਐ...ਏਡੀਸੀ ਜਗਵਿੰਦਰਜੀਤ ਸਿੰਘ ਸੰਧੂ ਪੰਚਾਇਤ ਅਧਿਕਾਰੀਆਂ ਨਾਲ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਨੂੰ ਮਿਲਣ ਉਨ੍ਹਾਂ ਦੇ ਘਰ ਕਾਦੀਆ ਪਹੁੰਚੇ ਤੇ ਘਟਨਾ ਦੀ ਸਾਰੀ ਜਾਣਕਾਰੀ ਉਨ੍ਹਾਂ ਨੂੰ ਦਿੱਤੀ...ਮੰਤਰੀ ਬਾਜਵਾ ਦਾ ਕਹਿਣਾ ਹੈ ਕਿ ਇਕ ਪੱਖ ਸੁਣਿਆ ਐਿ ਤੇ ਦੂਸਰਾ ਪੱਖ ਸੁਣਿਆ ਜਾਵੇਗਾ ਅਤੇ ਜਲਦ ਮਸਲੇ ਦਾ ਹੱਲ ਕੱਢਿਆ ਜਾਵੇਗਾ....
 

NEXT VIDEOS