Punjab

Batala 'ਚ ਕਲਯੁਗੀ ਪੁੱਤ ਨੇ ਪੈਸਿਆਂ ਪਿੱਛੇ ਮਾਰਿਆ ਪਿਓPunjabkesari TV

4 years ago

#jagbani#murder#Batala
ਬਟਾਲਾ 'ਚ ਰਿਸ਼ਤਿਆਂ ਨੂੰ ਸ਼ਰਮਸਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ....ਜਿਥੇ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਪੁੱਤ ਨੇ ਬਜ਼ੁਰਗ ਪਿਤਾ ਨੂੰ ਇੰਨੀ ਬੇਰਹਿਮੀ ਨਾਲ ਕੁੱਟਿਆ ਕਿ ਉਸ ਦੀ ਮੌਤ ਹੋ ਗਈ....ਜਾਂਚ ਅਧਿਕਾਰੀ  ਮੁਖਤਿਆਰ ਸਿੰਘ ਨੇ ਦੱਸਿਆ ਕਿ ਤਜਿੰਦਰ ਸਿੰਘ ਨਾਂ ਦੇ ਵਿਅਕਤੀ ਨੇ ਪੈਸਿਆਂ ਦੇ ਰੌਲੇ ਪਿੱਛੇ ਆਪਣੇ ਪਿਤਾ ਅਵਤਾਰ ਸਿੰਘ ਨੂੰ ਮੌਤ ਦੇ ਘਾਟ ਉਤਾਰ ਦਿੱਤਾ..

NEXT VIDEOS