PUNJAB 2020

ਪਿੰਡਾਂ ਦੀਆਂ ਸ਼ਾਮਲਾਟਾਂ ਬਚਾਉਣ ਲਈ ਸੜਕਾਂ 'ਤੇ ਉਤਰੀ AAPPunjabkesari TV

1 views 3 months ago

ਪਿੰਡਾਂ ਦੀਆਂ ਸ਼ਾਮਲਾਟਾਂ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਵਿਲੇਜ ਕਾਮਨ ਲੈਂਡ ਰੈਗੁਲੇਸ਼ਨ 1964 'ਚ ਕੀਤੇ ਗਏ ਫੇਰਬਦਲ ਦੇ ਖਿਲਾਫ ਆਮ ਆਦਮੀ ਪਾਰਟੀ ਨੇ ਮੋਰਚਾ ਖੋਲ੍ਹ ਦਿੱਤਾ ਐ... ਸੋਮਵਾਰ ਨੂੰ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ 'ਚ ਆਪ ਵਰਕਰਾਂ ਨੇ ਰੋਸ ਪ੍ਰਦਰਸ਼ਨ ਕੀਤਾ... ਤੇ ਇਨ੍ਹਾਂ ਸ਼ਾਮਲਾਟਾਂ ਨੂੰ ਬਚਾਉਣ ਲਈ ਪੰਜਾਬ ਸਰਕਾਰ ਦੇ ਨਾਂ ਏਡੀਸੀ ਨੂੰ ਮੰਗ ਪੱਤਰ ਸੌਂਪਿਆ....ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸ਼ਾਮਲਾਟਾਂ ਨੂੰ ਲਘੂ ਉਦਯੋਗਾਂ  de naam karn ਦਾ ਫੈਸਲਾ ਪਿੰਡਾਂ ਦੇ ਲੋਕਾਂ ਨਾਲ ਧੋਖਾ ਹੈ... ਉਨ੍ਹਾਂ ਮੌਜੂਦਾ ਤੇ ਸਾਬਕਾ ਸਰਕਾਰਾਂ 'ਤੇ ਪੰਜਾਬ ਨੂੰ ਲੁੱਟਣ ਦਾ ਦੋਸ਼ ਲਾਉਂਦੇ ਹੋਏ ਕਿਹਾ ਕਿ ਉਹ ਕਿਸੇ ਵੀ ਹਾਲ 'ਚ ਪਿੰਡਾਂ ਦੀਆਂ ਸ਼ਾਮਲਾਟਾਂ ਨੂੰ ਖਤਮ ਨਹੀਂ ਹੋਣ ਦੇਣਗੇ...