Punjab

Malout 'ਚ ਵਾਪਰਿਆ Terrible accidentPunjabkesari TV

4 years ago

ਹਾਦਸੇ ਦੀਆਂ ਇਹ ਤਸਵੀਰਾਂ ਮਲੋਟ ਦੇ ਪਿੰਡ ਔਲਖ ਦੀਆਂ ਨੇ....ਜਿਥੇ ਤੇਜ਼ ਰਫਤਾਰ ਵਾਹਨਾਂ 'ਚ ਤਿਕੋਣੀ ਟੱਕਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ....ਹਾਦਸਾ ਇੰਨਾ ਭਿਆਨਕ ਸੀ ਕਿ ਮੌਕੇ 'ਤੇ ਇਕ ਟਰੱਕ ਚਾਲਕ ਦੀ ਮੌਤ ਹੋ ਗਈ ਜਦੋਂ ਕਿ 6 ਲੋਕ ਗੰਭੀਰ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਜ਼ੇਰੇ ਇਲਾਜ ਹਸਪਤਾਲ ਭਰਤੀ ਕਰਵਾਇਆ ਗਿਆ....