Punjab

ਪੰਜਾਬ ਸਰਕਾਰ ਨੇ Satish Kaul ਲਈ ਭੇਜਿਆ 5 ਲੱਖ ਦਾ ਚੈੱਕPunjabkesari TV

5 years ago

ਬਿਮਾਰੀ ਨਾਲ ਬੁਰੀ ਤਰ੍ਹਾਂ ਟੁੱਟ ਚੁੱਕੇ ਅਤੇ ਮਾੜੇ ਦੌਰ 'ਚ ਲੰਘ ਰਹੇ ਅਦਾਕਾਰ ਸਤੀਸ਼ ਕੌਲ ਨੂੰ ਪੰਜਾਬ ਸਰਕਾਰ ਨੇ ਜ਼ਿਲਾ ਪ੍ਰਸ਼ਾਸਨ ਰਾਹੀਂ 5 ਲੱਖ ਰੁਪਏ ਦਾ ਚੈੱਕ ਭੇਜਿਆ ਹੈ। ਇਹ ਚੈੱਕ ਸਹਾਇਕ ਕਮਿਸ਼ਨਰ ਵਲੋਂ ਸਤੀਸ਼ ਕੌਲ ਨੂੰ ਸੌਂਪਿਆ ਗਿਆ। ਸਹਾਇਕ ਕਮਿਸ਼ਨਰ ਨੇ ਕਿਹਾ ਕਿ ਸਰਕਾਰ ਉਨ੍ਹਾਂ ਦੀਆਂ ਦੂਜੀਆਂ ਮੰਗਾਂ ਵੱਲ ਵੀ ਧਿਆਨ ਦੇ ਰਹੀ ਹੈ।ਕੌਲ ਨੇ ਪੰਜਾਬ ਸਰਕਾਰ ਅਤੇ ਜ਼ਿਲਾ ਪ੍ਰਸ਼ਾਸਨ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿ ਕਿਹਾ ਕਿ ਉਹ ਪੰਜਾਬ ਦੇ ਉਨ੍ਹਾਂ ਨੌਜਵਾਨਾਂ ਲਈ ਸਕੂਲ ਖੋਲ੍ਹਣਾ ਚਾਹੁੰਦੇ ਹਨ ਜਿਹੜੇ ਅਦਾਕਾਰੀ 'ਚ ਆਪਣਾ ਭਵਿੱਖ ਬਣਾਉਣਾ ਚਾਹੁੰਦੇ।
 

NEXT VIDEOS