Punjab

Aj Da Mudda : ਕੀ ਕੁੰਵਰ ਵਿਜੇ ਪ੍ਰਤਾਪ ਦੀ ਵਾਪਸੀ ਗੋਲੀਕਾਂਡ ਦੇ ਪੀੜਤਾਂ ਨੂੰ ਮਿਲੇਗਾ ਇਨਸਾਫ?Punjabkesari TV

4 years ago

ਗੁਰੁ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਧ ਹੋਏ ਗੋਲੀਕਾਂਡ ਦੀ ਜਾਂਚ ਕਰਨ ਵਾਲੀ ਐੱਸ.ਆਈ.ਟੀ ਟੀਮ ਚ ਆਈ ਕੁੰਵਰ ਵਿਜੇ ਪ੍ਰਤਾਪ ਦੀ ਵਾਪਸੀ ਹੋਈ ਹੈ.ਚੋਣ ਜਾਬਤਾ ਲਾਗੂ ਹੋਣ 'ਤੇ ਅਕਾਲੀ ਵਲੋਂ ਕੁੰਵਰ ਵਿਜੇ ਦੀ ਸ਼ਿਕਾਇਤ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੂੰ ਕੀਤੀ ਗਈ ਸੀ.ਜਿਸ ਤੋਂ ਬਾਅਦ ਚੋਣ ਕਮੀਸ਼ਨ ਵਲੋਂ ਉਨ੍ਹਾਂ ਦਾ ਤਬਾਦਲਾ ਕਰ ਦਿੱਤਾ ਗਿਆ ਸੀ.ਹੁਣ ਚੋਣ ਜਾਬਤਾ ਹੱਟਣ ਤੋਂ ਬਾਅਦ ਉਨ੍ਹਾਂ ਦੀ ਵਾਪਸੀ ਹੋਈ ਹੈ.ਕੀ ਕੁੰਵਰ ਵਿਜੇ ਪ੍ਰਤਾਪ ਗੋਲੀਕਾਂਡ ਦੇ ਦੋਸ਼ੀਆਂ ਨੂੰ ਸਜਾ ਦਵਾ ਪਾਉਣਗੇ.ਇਹ ਜਾਣਨ ਲਈ ਜਗ ਬਾਣੀ ਵਲੋਂ ਪੰਜਾਬ ਦੀ ਜਨਤਾ ਨਾਲ ਗਲੱਬਾਤ ਕੀਤੀ ਗਈ .ਆਓ ਇਕ ਝਾਤ ਮਾਰਦੇ ਹਾਂ ਸਾਡੇ ਪ੍ਰੋਗਰਾਮ ਅੱਜ ਦਾ ਮੁੱਦਾ ਪੰਜਾਬੀਆਂ ਦੀ ਰਾਏ ਚ ਜਿੱਥੇ ਜਨਤਾ ਨੇ ਆਪਣੇ ਵਿਚਾਰ ਸਾਂਝੇ ਕੀਤੇ ਹਨ.

NEXT VIDEOS