PUNJAB 2019

AJJ DA MUDDA On Pulwama Attack 19:2:2019Punjabkesari TV

295 views 7 months ago

ਪੁਲਵਾਮਾ ਅੱਤਵਾਦੀ ਹਮਲੇ ਨੂੰ ਲੈ ਕੇ ਪੂਰੇ ਦੇਸ਼ 'ਚ ਗੁੱਸਾ ਹੈ ਤੇ ਪੂਰਾ ਦੇਸ਼ ਬਦਲੇ ਦੀ ਮੰਗ ਕਰ ਰਿਹਾ ਐ...ਪੁਲਵਾਮਾ ਹਮਲੇ ਨੂੰ ਪਾਕਿਸਤਾਨ 'ਚ ਬੈਠੇ ਜੈਸ਼-ਏ-ਮੁਹੰਮਦ ਦੇ ਅੱਤਵਾਦੀਆਂ ਨੇ ਅੰਜਾਮ ਦਿੱਤਾ ਸੀ, ਭਾਰਤ ਨੇ ਇਸ ਹਮਲੇ ਨੂੰ ਲੈ ਕੇ ਪਾਕਿਸਤਾਨ ਨੂੰ ਜ਼ਿੰਮੇਵਾਰ ਠਹਿਰਾਇਆ ਸੀ। ਹਮਲੇ ਦੇ ਚਾਰ ਦਿਨ ਬਾਅਦ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦਾ ਬਿਆਨ ਆਇਆ ਹੈ.