Punjab

1 ਤੋਂ 13 ਤੱਕ ਲਗਾਤਾਰ ਸੰਗਤ ਕਰੇਗੀ ਮੂਲ ਮੰਤਰ ਦਾ ਜਾਪPunjabkesari TV

4 years ago

ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਮੂਲ ਮੰਤਰ ਦੀ ਸ਼ੁਰੂਆਤ ਕਰਵਾਈ...ਜੋ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੈ ਅਤੇ ਪਹਿਲੀ ਨਵੰਬਰ ਤੋਂ ਲੈ ਕੇ 13 ਨਵੰਬਰ ਤੱਕ ਸਿੱਖ ਸੰਗਤਾਂ ਇਸ ਮੂਲ ਮੰਤਰ ਦਾ ਜਾਪ ਕਰਨਗੀਆਂ...