Punjab

Surat Incident : ਮ੍ਰਿਤਕਾਂ ਲਈ ਬੱਚਿਆਂ ਕੀਤੀ Shanti SabhaPunjabkesari TV

4 years ago

ਸੂਰਤ 'ਚ ਵਾਪਰੇ ਇਸ ਦਰਦਨਾਕ ਹਾਦਸੇ ਨੇ ਹਰ ਇਕ ਦੇ ਦਿਲ ਨੂੰ ਝਿੰਜੋੜ ਕੇ ਰੱਖ ਦਿੱਤਾ...ਦੇਸ਼ ਭਰ ਦੇ ਲੋਕ ਹਾਦਸੇ 'ਚ ਮਾਰੇ ਗਏ 20 ਬੱਚਿਆਂ ਦਾ ਆਤਮਿਕ ਸ਼ਾਂਤੀ ਲਈ ਪ੍ਰਾਰਥਨਾ ਕਰ ਰਹੇ ਨੇ....ਇਸੇ ਕੜੀ ਤਹਿਤ ਅੰਮ੍ਰਿਤਸਰ 'ਚ ਸਕੂਲੀ ਬੱਚਿਆਂ ਵਲੋਂ ਸ਼ਾਂਤੀ ਸਭਾ ਦਾ ਆਯੋਜਨ ਕੀਤਾ ਗਿਆ... ਬੱਚਿਆਂ ਨੇ ਮੋਮਬੱਤੀਆਂ ਜਗਾ ਕੇ ਅਤੇ ਗਾਇਤਰੀ ਮੰਤਰ ਦਾ ਪਾਠ ਕਰ ਕੇ ਮ੍ਰਿਤਕਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ...ਤੇ ਜ਼ਖ਼ਮੀ ਵਿਦਿਆਰਥੀਆਂ ਦੀ ਸਿਹਤਯਾਬੀ ਦਾ ਕਾਮਨਾ ਕੀਤੀ... 
 

NEXT VIDEOS