Punjab

Anantvir ਦੀ Harsimrat ਲਈ ਪਹਿਲੀ ਅਪੀਲPunjabkesari TV

4 years ago

ਆਪਣੇ ਦਾਦਾ ਪ੍ਰਕਾਸ਼ ਸਿੰਘ ਬਾਦਲ ਨਾਲ ਅਨੰਤਵੀਰ ਸਿੰਘ ਆਪਣੀ ਮਾਂ ਹਰਸਿਮਰਤ ਕੌਰ ਬਾਦਲ ਦੇ ਹੱਕ 'ਚ ਚੋਣ ਪ੍ਰਚਾਰ ਕਰਨ ਲਈ ਤਲਵੰਡੀ ਸਾਬੋ ਪਹੁੰਚੇ। ਜਿਥੇ ਪ੍ਰਕਾਸ਼ ਸਿੰਘ ਬਾਦਲ ਨੇ ਅਨੰਤਵੀਰ ਵੱਲੋਂ ਅਪੀਲ ਕਰਦਿਆਂ ਕਿਹਾ ਕਿ ਅਨੰਤਵੀਰ ਵੀ ਤੁਹਾਨੂੰ ਆਪਣੀ ਮਾਂ ਨੂੰ ਵੋਟ ਪਾਉਣ ਲਈ ਅਪੀਲ ਕਰਦਾ ਹੈ 

NEXT VIDEOS