PUNJAB 2019

Kashmiri ਕੁੜੀਆਂ 'ਤੇ ਹੁੰਦੇ ਭੱਦੇ Comments 'ਤੇ SGPC ਨੇ ਕੀਤਾ ਵੱਡਾ ਐਲਾਨPunjabkesari TV

1303 views 5 months ago

ਕਸ਼ਮੀਰ ਤੋਂ ਧਾਰਾ 370 ਹਟਾਏ ਜਾਣ ਤੋਂ ਬਾਅਦ ਕਸ਼ਮੀਰੀ ਕੁੜੀਆਂ ਨੂੰ ਲੈ ਕੇ ਲਗਾਤਾਰ ਸੋਸ਼ਲ ਮੀਡੀਆ 'ਤੇ ਜਾਂ ਫਿਰ ਕੁਝ ਸਿਆਸੀ ਲੀਡਰਾਂ ਵਲੋਂ ਭੱਦੀ ਕੁਮੈਂਟਿੰਗ ਕੀਤੀ ਜਾ ਰਹੀ ਐ ...ਅਜਿਹੇ 'ਚ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਕਮੇਟੀ ਵਲੋਂ ਕਸ਼ਮੀਰੀ ਕੁੜੀਆਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਗਿਆ ਐ ... ਦੇਸ਼ ਦੇ ਹਰ ਕੋਨੇ 'ਚ ਰਹਿੰਦੀਆਂ ਕਸ਼ਮੀਰੀ ਕੁੜੀਆਂ ਦੀ ਸੁਰੱਖਿਆ, ਰਿਹਾਇਸ਼ ਤੇ ਉਨ੍ਹਾਂ ਨੂੰ ਸਹੀ-ਸਲਾਮਤ ਘਰ ਪਹੁੰਚਾਉਣ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਵਲੋਂ ਕੀਤਾ ਜਾਵੇਗਾ....