Punjab

ਦਿੱਲੀ 'ਚ 200 ਯੂਨਿਟ ਤੱਕ ਮੁਫ਼ਤ ਬਿਜਲੀ, ਅੱਜ ਤੋਂ ਲਾਗੂ ਫੈਸਲਾPunjabkesari TV

4 years ago

ਦਿੱਲੀ ਦੀ ਅਰਵਿੰਦ ਕੇਜਰੀਵਾਲ ਦੀ ਸਰਕਾਰ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇੱਕ ਹੋਰ ਵੱਡਾ ਐਲਾਨ ਕਰ ਦਿੱਤਾ ਹੈ। ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰੈਸ ਕਾਨਫਰੰਸ ਕਰ ਕਿਹਾ ਕਿ 200 ਯੂਨਿਟ ਤੱਕ ਬਿਜਲੀ ਦਾ ਇਸਤਮਾਲ ਕਰ ਰਹੇ ਦਿੱਲੀ ਵਾਸੀਆਂ ਨੂੰ ਬਿੱਲ ਦਾ ਕੋਈ ਭੁਗਤਾਨ ਨਹੀਂ ਕਰਨਾ ਪਵੇਗਾ। ਕੇਜਰੀਵਾਲ ਨੇ ਘੋਸ਼ਣਾ ਕੀਤੀ ਕਿ ਦਿੱਲੀ ਸਰਕਾਰ 200 ਯੂਨਿਟ ਤੱਕ ਬਿਜਲੀ ਇਸਤਮਤਾਲ ਕਰ ਰਹੇ ਦਿੱਲੀ ਦੇ ਲੋਕਾਂ ਨੂੰ ਪੂਰੀ ਸਬਸਿਡੀ ਦੇਵੇਗੀ ਜਦ ਕਿ 201 ਤੋਂ 400 ਯੂਨਿਟ ਤੱਕ ਬਿਜਲੀ ਦੇ ਇਸਤਮਾਲ 'ਤੇ ਸਰਕਾਰ 50 ਫ਼ੀਸਦੀ ਸਬਸਿਡੀ ਦੇਵੇਗੀ। 

NEXT VIDEOS