Punjab

Revolverਦੀ ਸਫ਼ਾਈ ਦੌਰਾਨ ASI ਨੂੰ ਲੱਗੀ ਗੋਲੀ,ਮੌਤPunjabkesari TV

4 years ago

ਰੂਪਨਗਰ ਦੇ ਪਿੰਡ ਕੋਟਲਾ ਨਿਹੰਗ ਦੇ ਰਹਿਣ ਵਾਲੇ ਏ.ਐੱਸ.ਆਈ ਦਲਜੀਤ ਸਿੰਘ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ...ਦੱਸਿਆ ਜਾ ਰਿਹਾ ਹੈ ਕਿ ਦਲਜੀਤ ਸਿੰਘ ਡਿਊਟੀ ਜਾਣ ਤੋਂ ਪਹਿਲਾਂ ਜਦੋਂ ਆਪਣੀ ਰਿਵਾਲਵਰ ਦੀ ਸਫ਼ਾਈ ਕਰਨ ਲੱਗਾ ਤਾਂ ਅਚਾਨਕ ਗੋਲੀ ਚੱਲ ਗਈ....ਗੋਲੀ ਦਲਜੀਤ ਸਿੰਘ ਦੇ ਸਿਰ 'ਚ ਲੱਗੀ ਜਿਸ ਕਾਰਨ ਉਸਦੀ ਮੌਕੇ 'ਤੇ ਹੀ ਮੌਤ ਹੋ ਗਈ।

NEXT VIDEOS