Punjab

ਨਵੇਂ ਟ੍ਰੈਫਿਕ ਨਿਯਮਾਂ ‘ਤੇ ਇਸ ASI ਨੇ ਗੀਤ ਰਾਹੀਂ ਲੋਕਾਂ ਨੂੰ ਕੀਤਾ ਜਾਗਰੂਕ, ਸੁਣੋPunjabkesari TV

4 years ago

ਇਹ ਨੇ ਚੰਡੀਗੜ੍ਹ ਟਰੈਫਿਕ ਪੁਲਿਸ ਦੇ ASI ਭੁਪਿੰਦਰ ਸਿੰਘ ਜੋ ਗਾਣੇ ਗਾਉਣ ਦਾ ਵੀ ਸ਼ੌਂਕ ਰੱਖਦੇ ਨੇ, ਤੇ ਜਨਾਬ ਅੱਜ ਕੱਲ ਸੋਸ਼ਲ ਮੀਡੀਆ 'ਤੇ ਟਰੈਂਡਿੰਗ 'ਚ ਵੀ ਨੇ। ਇਹ ਵੀ ਦੱਸਦੇ ਹਾਂ ਕਿਉਂ, ਪਹਿਲੀ ਸਤੰਬਰ ਤੋਂ ਦੇਸ਼ ਭਰ ‘ਚ ਟਰੈਫਿਕ ਨਿਯਮਾਂ ‘ਚ ਬਦਲਾਅ ਹੋਏ ਨੇ। ਕੁਝ ਲੋਕਾਂ ਨੇ ਨਿਯਮਾਂ ਦੀ ਪਾਲਣਾ ਕਰਨੀ ਸ਼ੁਰੂ ਕਰ ਦਿੱਤੀ ਹੈ। ਪਰ ਅਜੇ ਵੀ ਕੁਝ ਲੋਕ ਸੁਧਰਨ ਦਾ ਨਾਂਅ ਨਹੀਂ ਲੈ ਰਹੇ। ਅਜਿਹੇ ‘ਚ ਚੰਡੀਗੜ੍ਹ ਪੁਲਿਸ ਦੇ ASI ਭੁਪਿੰਦਰ ਸਿੰਘ ਨੇ ਲੋਕਾਂ ਨੂੰ ਜਾਗਰੂਕ ਕਰਨ ਲਈ ਇੱਕ ਪੰਜਾਬੀ ਗਾਣਾ ਪੇਸ਼ ਕੀਤਾ ਹੈ। ਜਿਸ ‘ਚ ਉਹ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਦੇ ਜੁਰਮਾਨੇ ਵਿੱਚ ਵਾਧੇ ਬਾਰੇ ਜਾਗਰੂਕ ਕਰ ਰਹੇ ਹਨ। ਜ਼ਰਾ ਸੁਣਕੇ...

NEXT VIDEOS