Punjab

Tourists ਨੂੰ ਲੁੱਟਣ ਵਾਲੇ Lutera Gang ਦੇ ਮੈਂਬਰ ਗ੍ਰਿਫਤਾਰPunjabkesari TV

4 years ago

#jagbani#luteragang#tourists
ਅੰਮ੍ਰਿਤਸਰ ਪੁਲਸ ਨੇ ਲੁਟੇਰਾ ਗਿਰੋਹ ਦੇ 3 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਐ...ਇਹ ਲੁਟੇਰੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਆਉਣ ਵਾਲੇ ਵਿਦੇਸ਼ੀ ਸੈਲਾਨੀਆਂ ਨੂੰ ਆਪਣਾ ਸ਼ਿਕਾਰ ਬਣਾਉਂਦੇ ਸਨ... ਪੁਲਸ ਨੇ ਇਨ੍ਹਾਂ ਕੋਲੋਂ ਸੋਨੇ ਦੇ ਕੁਝ ਗਹਿਣੇ, ਨਕਦੀ ਤੇ ਲੁੱਟੇ ਹੋਏ ਮੋਬਾਈਲ ਫੋਨ ਬਰਾਮਦ ਕੀਤੇ ਹਨ...ਪੁਲਸ ਮੁਤਾਬਕ ਇਨ੍ਹਾਂ ਨੇ ਹਾਲ ਹੀ ਵਿਚ ਨਿਊਜ਼ੀਲੈਂਡ ਦੇ ਇਕ ਪੁਲਸ ਅਧਿਕਾਰੀ ਦੇ ਰਿਸ਼ਤੇਦਾਰਾਂ ਨਾਲ ਲੁੱਟ ਦੀ ਵਾਰਦਾਤ ਕੀਤੀ ਸੀ...

NEXT VIDEOS