Punjab

12 ਕਿਲੋ Heroin ਸਣੇ 2 Smugglers ਗ੍ਰਿਫਤਾਰPunjabkesari TV

4 years ago

#jagbani#pakistanBorder#Heroinesmugglers
ਵਾਰ-ਵਾਰ ਮੂੰਹ ਦੀ ਖਾਣ ਦੇ ਬਾਵਜੂਦ ਪਾਕਿਸਤਾਨ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ... ਇਕ ਵਾਰ ਫਿਰ ਪਾਕਿਸਤਾਨ ਵਲੋਂ ਭਾਰਤ 'ਚ 12 ਕਿੱਲੋ ਹੈਰੋਇਨ ਸਪਲਾਈ ਕੀਤੀ ਗਈ ਐ... ਦਰਅਸਲ, ਅੰਮ੍ਰਿਤਸਰ ਦੇਹਾਤੀ ਪੁਲਸ ਨੇ 12 ਕਿਲੋ ਹੈਰੋਇਨ ਸਣੇ 2 ਸਮੱਗਲਰਾਂ ਨੂੰ ਗ੍ਰਿਫਤਾਰ ਕੀਤਾ ਐ... ਦੋਵੇਂ ਸਮੱਗਲਰ ਭਾਰਤ-ਪਾਕਿ ਸਰਹੱਦ 'ਤੇ ਲੱਗਦੇ ਅਟਾਰੀ ਹਲਕੇ ਦੇ ਪਿੰਡ ਰੋੜਾਂਵਾਲਾ ਕਲਾਂ  ਦੇ ਰਹਿਣ ਵਾਲੇ ਨੇ...ਜਿਨ੍ਹਾਂ ਦੇ ਪਾਕਿਸਤਾਨੀ ਸਮੱਗਲਰਾਂ ਨਾਲ ਸੰਬੰਧ ਦੱਸੇ ਜਾ ਰਹੇ ਨੇ... ਪੁਲਸ ਨੇ ਦੋਵਾਂ ਨੂੰ ਨਾਕੇ ਦੌਰਾਨ ਮੋਟਰਸਾਈਕਲ ਸਮੇਤ ਗ੍ਰਿਫਤਾਰ ਕੀਤਾ ਐ... ਇਨ੍ਹਾਂ ਕੋਲੋਂ ਬਰਾਮਦ ਹੋਈ ਹੈਰੋਇਨ ਦੀ ਕੀਮਤ 60 ਕਰੋੜ ਰੁਪਏ ਬਣਦੀ ਐ... ਪੁਲਸ ਮੁਤਾਬਕ ਪਿਛਲੇ ਇਕ ਮਹੀਨੇ 'ਚ 35 ਕਿਲੋ ਤੋਂ ਵੱਧ ਹੈਰੋਇਨ ਬਰਾਮਦ ਕੀਤੀ ਜਾ ਚੁੱਕੀ ਐ...

NEXT VIDEOS