Punjab

Baljinder Kaur 'ਤੇ ਹਮਲੇ ਦੇ ਮਾਮਲੇ 'ਚ ਨਵਾਂ ਮੋੜ!Punjabkesari TV

4 years ago

ਬਠਿੰਡਾ ਲੋਕ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਪ੍ਰੋ. ਬਲਜਿੰਦਰ ਕੌਰ 'ਤੇ ਸ਼ਨੀਵਾਰ ਰਾਤ ਨੂੰ ਹੋਏ ਹਮਲੇ ਦੇ ਮਾਮਲੇ ਵਿਚ ਨਵਾਂ ਮੋੜ ਆ ਗਿਆ ਹੈ......ਇਸ ਹਮਲੇ ਦੇ ਇਲਜ਼ਾਮ ਕਿੱਕਰ ਦਾਸ ਮੁਹੱਲੇ ਦੇ ਅਵਤਾਰ ਸਿੰਘ ਤੇ ਰਾਜਾ ਸਿੰਘ 'ਤੇ ਲਾਏ ਗਏ ਸੀ....ਜਿਸ ਤੋਂ ਬਾਅਦ ਦੋਹਾਂ ਨੌਜਵਾਨਾਂ ਦੇ ਪਰਿਵਾਰ ਸਾਹਮਣੇ ਆਏ ਨੇ....ਪਰਿਵਾਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਬੱਚਿਆਂ ਨੇ ਬਲਜਿੰਦਰ ਕੌਰ 'ਤੇ ਕੋਈ ਹਮਲਾ ਨਹੀਂ ਕੀਤਾ ਸਗੋਂ ਉਹ ਇਕ ਹਾਦਸਾ ਸੀ... ਜਿਸ ਦੇ ਬਾਅਦ ਤੋਂ ਉਨ੍ਹਾਂ ਦੇ ਬੱਚੇ ਗਾਇਬ ਨੇ....