Punjab

ਸ਼ਰਾਬੀ ਪਤੀ ਨੇ ਪਤਨੀ ਦੇ ਕਤਲ ਕਰਂ ਖੁਦ ਨੂੰ ਮਾਰੀ ਗੋਲੀPunjabkesari TV

4 years ago

#jagbani#murder#police
ਬਠਿੰਡਾ ਦੇ ਪਿੰਡ ਜੈ ਸਿੰਘ ਵਾਲਾ 'ਚ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ.....ਪਿੰਡ 'ਚ ਇਕ ਸ਼ਰਾਬੀ ਪਤੀ ਵਲੋਂ ਆਪਣੀ ਪਤਨੀ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ....ਜਿਸ ਤੋਂ ਬਾਅਦ ਉਸ ਨੇ ਖੁਦ ਨੂੰ ਵੀ ਗੋਲੀ ਮਾਰ ਕੇ ਜ਼ਖਮੀ ਕਰ ਲਿਆ.....ਦਰਅਸਲ ਭੁਪਿੰਦਰ ਸਿੰਘ ਨਾਂ ਦਾ ਵਿਅਕਤੀ ਸ਼ਰਾਬ ਪੀਣ ਦਾ ਆਦੀ ਸੀ ਤੇ ਉਸ ਦਾ ਪਰਿਵਾਰ ਉਸ ਨੂੰ ਸ਼ਰਾਬ ਪੀਣ ਤੋਂ ਰੋਕਦਾ ਸੀ....ਬੀਤੀ ਰਾਤ ਵੀ ਭੁਪਿੰਦਰ ਸਿੰਘ ਨੇ ਸ਼ਰਾਬ ਦੇ ਨਸ਼ੇ 'ਚ ਆਪਣੀ ਪਤਨੀ ਰਾਜਵਿੰਦਰ ਕੌਰ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ....ਜਿਸ ਤੋਂ ਬਾਅਦ ਉਸ ਨੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ....ਪਰ ਉਸ ਨੂੰ ਜ਼ਖਮੀ ਹਾਲਤ 'ਚ ਹਸਪਤਾਲ ਦਾਖਲ ਕਰਵਾਇਆ ਗਿਆ....

NEXT VIDEOS