Punjab

ਸਰਕਾਰਾਂ ਦੇ ਲਾਰਿਆਂ ਤੋਂ ਅੱਕੇ 'Police ਜਵਾਨਾਂ' ਕੀਤਾ ProtestPunjabkesari TV

4 years ago

ਪ੍ਰਦਰਸ਼ਨ ਦੀਆਂ ਇਹ ਤਸਵੀਰਾਂ ਵਿਧਾਨ ਸਭਾ ਹਲਕਾ ਜਲਾਲਾਬਾਦ ਦੀਆਂ ਨੇ...ਜਿਥੇ ਪੰਜਾਬ ਪੁਲਸ ਦੇ ਟ੍ਰੇਨਿੰਗ ਪ੍ਰਾਪਤ ਬੇਰੁਜ਼ਗਾਰ ਜਵਾਨ ਨੇ ਨੌਕਰੀ ਦੀ ਮੰਗ ਨੂੰ ਲੈ ਕੇ ਡੇਰੇ ਲਗਾਏ ਹੋਏ ਨੇ... ਹੋਰ ਤਾਂ ਹੋਰ ਪ੍ਰਦਰਸ਼ਨਕਾਰੀਆਂ ਦੇ ਕੁਝ ਸਾਥੀ ਬੀਡੀਓ ਦਫਤਰ 'ਚ ਬਣੀ ਪਾਣੀ ਵਾਲੀ ਟੈਂਕੀ 'ਤੇ ਜਾ ਚੜ੍ਹੇ ... ਪ੍ਰਦਰਸ਼ਨਕਾਰੀਆਂ ਦਾ ਕਹਿਣਾ ਐ ਕਿ 2008 'ਚ ਉਨ੍ਹਾਂ ਪੰਜਾਬ ਪੁਲਸ 'ਚ ਭਰਤੀ ਲਈ ਟ੍ਰੇਨਿੰਗ ਲਈ ਸੀ... ਪਰ ਸਮੇਂ ਦੀ ਸਰਕਾਰਾਂ ਨੇ ਉਨ੍ਹਾਂ ਨੂੰ ਅਜੇ ਤੱਕ ਨੌਕਰੀ ਨਹੀਂ ਦਿੱਤੀ... ਪ੍ਰਦਰਸ਼ਨਕਾਰੀਆਂ ਨੇ ਮੰਗਾਂ ਨਾ ਮੰਨੇ ਜਾਣ 'ਤੇ ਮਰਨ ਵਰਤ 'ਤੇ ਬੈਠਣ ਦੀ ਚਿਤਾਵਨੀ ਦਿੱਤੀ ਐ...  
 

NEXT VIDEOS