Punjab

By Election ‘ਚ ਸਖਤ ਚੁਣੌਤੀ ਪੇਸ਼ ਕਰੇਗੀ AAP ?Punjabkesari TV

4 years ago

ਜ਼ਿਮਨੀ ਚੋਣਾਂ ਲਈ ਆਮ ਆਦਮੀ ਪਾਰਟੀ ਤਿਆਰ ਹੈ ਤੇ ਜਲਦੀ ਹੀ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਜਾਵੇਗਾ। ਸੰਗਰੂਰ ਤੋਂ ਸਾਂਸਦ ਭਗਵੰਤ ਮਾਨ ਨੇ ਇਸਦੀ ਜਾਣਕਾਰੀ ਦਿੱਤੀ ਹੈ। ਇਸਦੇ ਨਾਲ ਹੀ ਭਗਵੰਤ ਮਾਨ ਨੇ ਕਿਹਾ ਕਿ ਜਦੋਂ ਤੱਕ ਕੈਪਟਨ ਅਮਰਿੰਦਰ ਸਿੰਘ ਸੱਤਾ ਦੀ ਕੁਰਸੀ ‘ਤੇ ਕਾਬਜ ਨੇ ਉਦੋਂ ਤੱਕ ਪੰਜਾਬ ਕਦੇ ਮੋਹਰੀ ਨਹੀਂ ਹੋ ਸਕਦਾ।
 

NEXT VIDEOS