PUNJAB 2020

POK 'ਚ ਭਾਰਤ ਦੀ Surgical Strike, ਅੰਮ੍ਰਿਤਸਰ 'ਚ ਜਸ਼ਨPunjabkesari TV

1 views 9 months ago

ਭਾਰਤੀ ਫੌਜ ਵਲੋਂ ਪੀਓਕੇ 'ਚ ਅੱਤਵਾਦੀ ਕੈਂਪਾਂ 'ਤੇ ਕੀਤੀ ਗਈ ਸਰਜੀਕਲ ਸਟ੍ਰਾਈਕ ਨੇ ਦੀਵਾਲੀ ਤੋਂ ਇਕ ਹਫਤਾ ਪਹਿਲਾਂ ਹੀ ਜਸ਼ਨ ਦਾ ਮਾਹੌਲ ਬਣਾ ਦਿੱਤਾ ਐ...ਤਸਵੀਰਾਂ ਅੰਮ੍ਰਿਤਸਰ ਦੀਆਂ ਨੇ, ਜਿਥੇ ਭਾਰਤੀ ਫੌਜ ਦੀ ਇਸ ਕਾਮਯਾਬੀ 'ਤੇ ਭਾਜਪਾ ਵਰਕਰਾਂ ਵਲੋਂ ਜਸ਼ਨ ਮਨਾਇਆ ਗਿਆ...ਭਾਜਪਾ ਦੇ ਕੌਮੀ ਸਕੱਤਰ ਤਰੁਣ ਚੁੱਘ ਦੀ ਅਗਵਾਈ 'ਚ ਭਾਜਪਾ ਵਰਕਰਾਂ ਨੇ ਲੱਡੂ ਵੰਡੇ ...ਤੇ ਇਕ-ਦੂਜੇ ਦਾ ਮੂੰਹ ਮਿੱਠਾ ਕਰਵਾ ਭਾਰਤੀ ਫੌਜ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਦਲੇਰਾਨਾ ਕਾਰਵਾਈ ਲਈ ਵਧਾਈ ਦਿੱਤੀ...