Punjab

Khattar ਤੇ Majithia ਵਰਗੇ ਦਿੱਗਜਾਂ ਨੇ ਭਰਵਾਏ Hardeep Puri ਦੇ ਕਾਗਜ਼Punjabkesari TV

5 years ago

ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ ਹਰਦੀਪ ਪੁਰੀ ਨੇ ਸ਼ਕਤੀ ਪ੍ਰਦਰਸ਼ਨ ਕਰਦਿਆਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ...ਇਸ ਮੌਕੇ ਕੱਢੇ ਗਏ ਰੋਡ ਸ਼ੋਅ 'ਚ ਮੁੱਖ ਤੌਰ 'ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ, ਪੰਜਾਬ ਭਾਜਪਾ ਪ੍ਰਧਾਨ ਸ਼ਵੇਤ ਮਲਿਕ ਤੋਂ ਇਲਾਵਾ ਬਿਕਰਮ ਸਿੰਘ ਮਜੀਠੀਆ ਵੀ ਸ਼ਾਮਲ ਹੋਏੇ... 
 

NEXT VIDEOS