PUNJAB 2020

Mahatma Gandhi ਦੇ ਨਕਸ਼ੇ ਕਦਮਾਂ 'ਤੇ BJP ਸਾਂਸਦ, ਕਰਨਗੇ ਪੈਦਲ ਯਾਤਰਾPunjabkesari TV

1 views 6 months ago

ਮਹਾਤਮਾ ਗਾਂਧੀ ਦੇ 150ਵੇਂ ਜਨਮ ਦਿਵਸ 'ਤੇ ਭਾਜਪਾ ਸਾਂਸਦ 150 ਕਿਲੋਮੀਟਰ ਦੀ ਪੈਦਲ ਯਾਤਰਾ ਕਰਨਗੇ ...ਤੇ ਲੋਕਾਂ ਨੂੰ ਮੋਦੀ ਸਰਕਾਰ ਵਲੋਂ ਕਰਵਾਏ ਗਏ ਕੰਮਾਂ ਬਾਰੇ ਜਾਣਕਾਰੀ ਦੇਣਗੇ... ਖਾਸ ਕਰਕੇ ਜੰਮੂ-ਕਸ਼ਮੀਰ ਤੋਂ ਧਾਰਾ 370 ਤੇ 35-ਏ ਹਟਾਏ ਜਾਣ ਬਾਰੇ ਵਿਚਾਰ ਚਰਚਾ ਕਰਨਗੇ....ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੇਰਠ ਤੋਂ ਭਾਜਪਾ ਸਾਂਸਦ ਰਾਜਿੰਦਰ ਅਗਰਵਾਲ ਨੇ ਦੱਸਿਆ ਕਿ 2 ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਪੈਦਲ ਯਾਤਰਾ 31 ਅਕਤੂਬਰ ਨੂੰ ਖਤਮ ਹੋਵੇਗੀ...ਅੰਮ੍ਰਿਤਸਰ ਪਹੁੰਚੇ ਸਾਂਸਦ ਅਗਰਵਾਲ ਨੇ ਕਿਹਾ ਕਿ ਧਾਰਾ 370 ਹਟਾਉਣਾ ਮੋਦੀ ਸਰਕਾਰ ਦਾ ਇਤਿਹਾਸਕ ਫੈਸਲਾ ਐ, ਜਿਸਦੇ ਸਾਕਾਰਤਮਕ ਨਤੀਜੇ ਸਾਹਮਣੇ ਆਉਣਗੇ ...ਹਾਲਾਂਕਿ ਇਸ 'ਚ ਕੁਝ ਸਮਾਂ ਲੱਗੇਗਾ...