Punjab

Lala Jagat Narayan ਜੀ ਨੂੰ Blood Camp ਲਗਾ ਕੇ ਦਿੱਤੀ ਸ਼ਰਧਾਂਜਲੀPunjabkesari TV

4 years ago

#jagbani#BloodCamp#LalaJagatNarayan 

ਪੰਜਾਬ ਕੇਸਰੀ ਪੱਤਰ ਸਮੂਹ ਦੇ ਬਾਨੀ ਅਮਰ ਸ਼ਹੀਦ ਲਾਲਾ ਜਗਤ ਨਾਰਾਇਣ ਜੀ ਦੀ 38ਵੀਂ ਬਰਸੀ ਮੌਕੇ ਦੀਨਾਨਗਰ 'ਚ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ... ਅਗਰਵਾਲ ਭਵਨ 'ਚ ਲਗਾਏ ਗਏ ਇਸ ਕੈਂਪ 'ਚ ਵੱਡੀ ਗਿਣਤੀ 'ਚ ਖੂਨਦਾਨੀਆਂ ਨੇ ਖੂਨ ਦਾਨ ਕੀਤਾ... ਇਸ ਕੈਂਪ ਦਾ ਉਦਘਾਟਨ ਕੈਬਨਿਟ ਮੰਤਰੀ ਅਰੁਣਾ ਚੌਧਰੀ ਵਲੋਂ ਕੀਤਾ ਗਿਆ....ਅਰੁਣਾ ਚੌਧਰੀ ਨੇ ਲਾਲਾ ਜਗਤ ਨਰਾਇਣ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਖੂਨ ਦਾਨ ਕਰਨ ਵਾਲੇ ਵਾਲੰਟੀਅਰਾਂ ਦਾ ਹੌਸਲਾ ਵਧਾਇਆ....ਖੂਨਦਾਨੀਆਂ ਨੂੰ ਪ੍ਰਮਾਣ ਪੱਤਰ ਵੀ ਦਿੱਤੇ ਗਏ...ਡਾਕਟਰਾਂ ਤੇ ਸਟਾਫ ਨੇ ਇਸ ਕੈਂਪ 'ਚ ਸੇਵਾਵਾਂ ਦਿੱਤੀਆਂ ਤੇ ਹਾਜ਼ਰੀਨ ਨੂੰ ਖੂਨ ਦਾਨ ਕਰਨ ਸਬੰਧੀ ਜਾਗਰੂਕ ਕੀਤਾ...
 

NEXT VIDEOS