Punjab

Amar Saheed Lala Jagat Narayan Ji ਦੀ ਯਾਦ 'ਚ ਖੂਨਦਾਨ ਕੈਂਪPunjabkesari TV

4 years ago

ਪੰਜਾਬ ਕੇਸਰੀ ਦੇ ਸੰਸਥਾਪਕ ਅਮਰ ਸ਼ਹੀਦ ਲਾਲਾ ਜਗਤ ਨਰਾਇਣ ਦੀ 38ਵੀਂ ਬਰਸੀ 'ਤੇ ਪੰਜਾਬ ਕੇਸਰੀ ਸਮੀਹ ਵਲੋਂ ਵਿਸ਼ੇਸ਼ ਖੂਨਦਾਨ ਕੈਂਪ ਲਗਾਇਆ ਗਿਆ... ਈ. ਐੱਮ. ਸੀ. ਹਸਪਤਾਲ ਦੇ ਸਹਿਯੋਗ ਨਾਲ ਲਗਾਏ ਗਏ ਇਸ ਕੈਂਪ 'ਚ ਕਰੀਬ 100 ਯੂਨਿਟ ਖੂਨ ਦਾਨ ਕੀਤਾ ਗਿਆ...ਮੁੱਖ ਮਹਿਮਾਨ ਵਜੋਂ ਪਹੁੰਚੇ ਮੇਅਰ ਕਰਮਜੀਤ ਰਿੰਟੂ ਨੇ ਰਿਬਨ ਕੱਟ ਕੇ ਕੈਂਪ ਦਾ ਉਦਘਾਟਨ ਕੀਤਾ... ਸਮਾਜ ਸੇਵੀ ਸੰਸਥਾਵਾਂ ਦੇ ਨਾਲ-ਨਾਲ ਸਿਆਸੀ ਸ਼ਖਸੀਅਤਾਂ ਨੇ ਵੀ ਇਸ ਕੈਂਪ 'ਚ ਸ਼ਿਰਕਤ ਕਰ ਖੂਨ ਦਾਨ ਕੀਤਾ ਤੇ ਲਾਲਾ ਜਗਤ ਨਰਾਇਣ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ... ਤੇ ਲੋਕ ਸੇਵਾ 'ਚ ਪੰਜਾਬ ਕੇਸਰੀ ਸਮੂਹ ਵਲੋਂ ਪਾਏ ਜਾਂਦੇ ਯੋਗਦਾਨ ਦੀ ਸ਼ਲਾਘਾ ਕੀਤੀ...