Punjab

ਹੁਣ ਇਸ ਤਰੀਕ ਨੂੰ ਹੋਵੇਗੀ Nirbhaya ਦੇ ਦਰਿੰਦਿਆਂ ਨੂੰ ਫਾਂਸੀPunjabkesari TV

4 years ago

ਇਸ ਵੇਲੇ ਦੀ ਵੱਡੀ ਖਬਰ.... ਨਿਰਭਿਆ ਗੈਂਗਰੇਪ ਦੇ ਦੋਸ਼ੀਆਂ ਦਾ ਨਵਾਂ ਡੈੱਥ ਵਾਰੰਟ ਜਾਰੀ ਕਰ ਦਿੱਤਾ ਗਿਆ ਹੈ....ਨਿਰਭਿਆ ਦੇ ਦੋਸ਼ੀਆਂ ਨੂੰ ਫਾਂਸੀ ਹੁਣ  22 ਜਨਵਰੀ ਨੂੰ ਨਹੀਂ ਸਗੋਂ 1 ਫਰਵਰੀ ਨੂੰ ਦਿੱਤੀ ਜਾਵੇਗੀ.... ਇਹ ਨਵਾਂ ਡੈੱਥ ਵਾਰੰਟ ਦਿੱਲੀ ਕੋਰਟ ਨੇ ਜਾਰੀ ਕੀਤਾ ਹੈ.... ਇਸ ਤੋਂ ਪਹਿਲਾਂ ਨਿਰਭਿਆ ਦੇ ਦੋਸ਼ੀ ਮੁਕੇਸ਼ ਕੁਮਾਰ ਦੀ ਰਹਿਮ ਦੀ ਪਟੀਸ਼ਨ ਰਾਸ਼ਟਰਪਤੀ ਕੋਲ ਪੈਂਡਿੰਗ ਹੋਣ ਕਾਰਨ ਨਿਰਭਿਆ ਦੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ 22 ਜਨਵਰੀ ਨੂੰ ਮੁਲਤਵੀ ਕਰ ਦਿੱਤੀ ਗਈ ਸੀ.... ਹੁਣ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਮੁਕੇਸ਼ ਦੀ ਰਹਿਮ ਦੀ ਪਟੀਸ਼ਨ ਅੱਜ ਖਾਰਿਜ਼ ਕਰ ਦਿੱਤੀ... ਜਿਸ ਤੋਂ ਬਾਅਦ ਦਿੱਲੀ ਦੀ ਅਦਾਲਤ ਨੇ ਦੋਸ਼ੀਆਂ ਨੂੰ ਨਵਾਂ ਡੈੱਥ ਵਾਰੰਟ ਜਾਰੀ ਕਰ ਦਿੱਤਾ... ਜਿਸ ਮੁਤਾਬਕ ਹੁਣ 1 ਫਰਵਰੀ ਨੂੰ 6 ਵਜੇ ਨਿਰਭਿਆ ਦੇ ਚਾਰਾਂ ਦੋਸ਼ੀਆਂ ਨੂੰ ਫਾਂਸੀ ਦਿੱਤੀ ਜਾਵੇਗੀ.... 
 

NEXT VIDEOS