Punjab

ਹਰਸਿਮਰਤ ਦੇ 'ਘਰ' 'ਚ Sukhbir ਨੂੰ ਮਾਰੇ ਲਲਕਾਰੇ!Punjabkesari TV

5 years ago

ਅਕਾਲੀ ਦਲ ਤੋਂ ਵੱਖ ਹੋ ਕੇ ਨਵੀਂ ਅਕਾਲੀ ਦਲ ਟਕਸਾਲੀ ਪਾਰਟੀ ਬਣਾਉਣ ਵਾਲੇ ਬ੍ਰਹਮਪੁਰਾ ਨੇ ਇੱਕ ਵਾਰ ਫਿਰ ਸੁਖਬੀਰ ਬਾਦਲ 'ਤੇ ਜ਼ੋਰਦਾਰ ਹਮਲਾ ਬੋਲਿਆ ਹੈ। ਬ੍ਰਹਮਪੁਰਾ ਨੇ ਦੱਸਿਆ ਜਦੋਂ ਉਨਾਂ ਨੇ ਵਿਧਾਨ ਸਭਾ ਚੋਣਾਂ 'ਚ ਹਾਰ ਲਈ ਸੁਖਬੀਰ ਬਾਦਲ ਨੂੰ ਜ਼ਿੰਮੇਵਾਰ ਦੱਸਿਆ ਤਾਂ ਸੁਖਬਰਿ ਨੇ ਮੇਰੇ ਪੈਰਾਂ ਨੂੰ ਹੱਥ ਲਗਾ ਕੇ ਮਾਫੀ ਮੰਗੀ ਸੀ।