PUNJAB 2019

ਸਿੱਧੂ ਨੇ ਕੈਪਟਨ ਨੂੰ ਭੇਜਿਆ ਅਸਤੀਫਾPunjabkesari TV

1 views 5 months ago


ਅਸਤੀਫਾ ਦੇ ਕੇ ਪੰਜਾਬ ਦੀ ਰਾਜਨੀਤੀ ਵਿਚ ਭੂਚਾਲ ਲਿਆਉਣ ਵਾਲੇ ਸਿੱਧੂ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਪਣਾ ਅਸਤੀਫਾ ਭੇਜ ਦਿੱਤਾ... ਸਿੱਧੂ ਨੇ ਇਸ ਦੀ ਜਾਣਕਾਰੀ ਆਪਣੇ ਟਵਿੱਟਰ ਹੈਂਡਲ 'ਤੇ ਟਵੀਟ ਕਰਕੇ ਦਿੱਤੀ.,... ਸਿੱਧੂ ਨੇ ਲਿਖਿਆ ਕਿ ਅੱਜ ਉਹ ਆਪਣਾ ਅਸਤੀਫਾ ਮੁੱਖ ਮੰਤਰੀ ਪੰਜਾਬ ਨੂੰ ਉਨ੍ਹਾਂ ਦੀ ਆਫਿਸ਼ੀਅਲ ਰਿਹਾਇਸ਼ 'ਤੇ ਭੇਜਿਆ