PUNJAB 2020

ਹੁਣ ਬੁਲੇਟ ਦੇ ਪਟਾਕੇ ਪਾਉਣ ਵਾਲਿਆਂ ਦੀ ਖੈਰ ਨਹੀਂ!Punjabkesari TV

9 months ago

ਬੁਲੇਟ ਦੇ ਪਟਾਕੇ ਪਾਉਣ ਵਾਲਿਆਂ ਦੀ ਹੁਣ ਖੈਰ ਨਹੀਂ ਐ....ਜਲੰਧਰ ਪੁਲਸ ਨੇ ਬੁਲੇਟ ਮੋਟਰਸਾਈਕਲ ਦੇ ਪਟਾਕੇ ਪਾਉਣ ਵਾਲਿਆਂ ਖਿਲਾਫ ਸ਼ਖਤੀ ਵਰਤਣੀ ਸ਼ੁਰੂ ਕਰ ਦਿੱਤੀ ਐ....ਮਨਾਹੀ ਦੇ ਬਾਵਜੂਦ ਕਈ ਨੌਜਵਾਨ ਆਪਣੇ ਬੁਲੇਟ ਮੋਟਰਸਾਈਕਲ 'ਤੇ ਪਟਾਕੇ ਵਾਲੇ ਸਲੈਸਰ ਲਗਾਉਂਦੇ ਨੇ ਤੇ ਪਟਾਕੇ ਪਾਉਂਦੇ ਨੇ...