Punjab

Navjot Sidhu ਕੈਬਨਿਟ ਮੀਟਿੰਗ 'ਚੋਂ ਗਾਇਬ ਕਿਉਂ ?Punjabkesari TV

4 years ago

ਲੋਕ ਸਭਾ ਚੋਣਾਂ ਤੋਂ ਬਾਅਦ ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ ਹੋਈ। ਮੀਟਿੰਗ ਦੀ ਪ੍ਰਧਾਨਗੀ ਮੁੱਖ  ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੀਤੀ। ਨਵਜੋਤ ਸਿੰਘ ਸਿੱਧੂ ਕੈਬਨਿਟ ਦੀ ਇਸ ਅਹਿਮ ਮੀਟਿੰਗ ਚੋਂ ਗੈਰ-ਹਾਜ਼ਰ ਰਹੇ। ਇਸ ਤੋਂ ਪਹਿਲਾਂ ਵਿਧਾਇਕ ਦਲ ਦੀ ਮੀਟਿੰਗ 'ਚ ਵੀ ਸਿੱਧੂ ਨਹੀਂ ਪਹੁੰਚੇ ਸਨ। ਇਸ ਸਬੰਧੀ ਜਦੋਂ ਪਤਨੀ ਨਵਜੋਤ ਕੌਰ ਸਿੱਧੂ ਨਾਲ ਗੱਲ ਕੀਤੀ ਗਈ ਤਾਂ ਉਨਾਂ ਨੇ ਕਿਹਾ ਕਿ ਮੀਟਿੰਗ ਲਈ ਸਿੱਧੂ ਨੂੰ ਬੁਲਾਇਆ ਹੀ ਨਹੀਂ ਗਿਆ ਸੀ।