PUNJAB 2019

Navjot Sidhu 'ਤੇ Captain ਦਾ ਵੱਡਾ ਹਮਲਾ!Punjabkesari TV

1 views 5 months ago


ਜਗਬਾਣੀ 'ਤੇ ਇਸ ਵੇਲੇ ਦੀ ਵੱਡੀ ਖਬਰ .... ਨਵਜੋਤ ਸਿੱਧੂ ਦੇ ਅਸਤੀਫੇ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪਹਿਲਾ ਬਿਆਨ ਆਇਆ ਐ ... ਕੈਪਟਨ ਵਲੋਂ ਨਵਜੋਤ ਸਿੱਧੂ ਦਾ ਅਸਤੀਫਾ ਮਿਲ ਜਾਣ ਦੀ ਪੁਸ਼ਟੀ ਕਰ ਦਿੱਤੀ ਗਈ ਐ ...ਮੀਡੀਆ ਨਾਲ ਗੱਲ ਕਰਦਿਆਂ ਕੈਪਟਨ ਨੇ ਕਿਹਾ ਕਿ ਉਨ੍ਹਾਂ ਨੂੰ ਸਿੱਧੂ ਦਾ ਅਸਤੀਫਾ ਮਿਲ  ਗਿਆ ਐ