Punjab

ਜਾਣੋ ਕਿਉਂ Trumph ਦੇ Dinner 'ਚ ਸ਼ਾਮਿਲ ਨਹੀਂ ਹੋਣਗੇ Dr Manmohan SinghPunjabkesari TV

4 years ago

ਚੰਡੀਗੜ੍ਹ- ਭਾਰਤ ਦੇ ਦੌਰੇ 'ਤੇ ਆਏ ਅਮਰੀਕੀ ਰਾਸ਼ਟਰਪਤੀ ਡੋਨਾਲਡ ਡੰ੍ਰਪ ਦੇ ਸਨਮਾਨ ਚ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਵੱਲੋਂ ਡਿਨਰ ਰਖਿਆ ਗਿਆ ਹੈ ਜਿਸ ਵਿੱਚ ਭਾਰਤ ਦੇ ਕਈ ਸਿਆਸਤਦਾਨਾ ਨੂੰ ਸੱਦਾ ਦਿੱਤਾ ਗਿਆ ਹੈ.ਟ੍ਰੰਪ ਦਾ ਇਹ ਡਿਨਰ ਵਿਵਾਦ ਦਾ ਕਾਰਣ ਬਣਦਾ ਜਾ ਰਿਹਾ ਹੈ.ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆਂ ਗਾਂਧੀ ਨੂੰ ਇਸ ਭੋਜ ਵਿੱਚ ਸੱਦਾ ਨਹੀਂ ਦਿੱਤਾ ਗਿਆ ਹੈ.ਜਿਸਤੋਂ ਬਾਅਦ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਇਸ ਰਾਤਰੀ ਭੋਗ ਚ ਸ਼ਾਮਿਲ ਹੋਣ ਤੋਂ ਇਨਕਾਰ ਕਰ ਦਿੱਤਾ ਹੈ.ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਇਸ 'ਤੇ ਨਾਰਾਜ਼ਗੀ ਜਤਾਈ ਹੈ.

NEXT VIDEOS