PUNJAB 2019

ਵਿਦੇਸ਼ ਜਾਣ ਵਾਲਿਆਂ ਨੂੰ MLA Cheema ਦੀ ਸਲਾਹPunjabkesari TV

1 views 4 months ago

ਇੱਕ ਵਾਰ ਫਿਰ ਵਿਦੇਸ਼ੀ ਧਰਤੀ 'ਤੇ ਪੰਜਾਬੀ ਨੌਜਵਾਨਾਂ ਦੇ ਫਸੇ ਹੋਣ ਦੀ ਖਬਰ ਸਾਹਮਣੇ ਆਈ ਹੈ। ਇਸ ਵਾਰ ਕੁਵੈਤ ਤੋਂ 5 ਪੰਜਾਬੀ ਨੌਜਵਾਨਾਂ ਨੇ ਆਪਣੀ ਵੀਡੀਓ ਜਾਰੀ ਕਰਕੇ ਭਾਰਤ ਦੀ ਸਰਕਾਰ ਤੋਂ ਮਦਦ ਦੀ ਅਪੀਲ ਕੀਤੀ ਹੈ। ਵਿਧਾਇਕ ਨਵਤੇਜ ਚੀਮਾ ਨੇ ਮਾਮਲਾ ਧਿਆਣ 'ਚ ਆਉਣ ਤੋਂ ਬਾਅਦ ਮਦਦ ਦਾ ਭਰੋਸਾ ਦਿੱਤਾ ਹੈ।