Punjab

Amritsar 'ਚ ਸੜਕ 'ਤੇ ਬੱਚੇ ਦਾ BirthPunjabkesari TV

4 years ago

ਦਿਨ ਚੜ੍ਹਦੇ ਹੀ ਅੰਮ੍ਰਿਤਸਰ ਦੇ ਬੱਸ ਸਟੈਂਡ ਨੇੜੇ ਉਸ ਵੇਲੇ ਲੋਕਾਂ ਦਾ ਹਜ਼ੂਮ ਇਕੱਠਾ ਹੋ ਗਿਅ, ਜਦੋਂ ਇਕ ਪ੍ਰਵਾਸੀ ਮਹਿਲਾ ਨੇ ਸੜਕ 'ਤੇ ਹੀ ਬੱਚੇ ਨੂੰ ਜਨਮ ਦੇ ਦਿੱਤਾ...ਮਹਿਲਾ ਦੇ ਪਤੀ ਨੇ ਦੱਸਿਆ ਕਿ ਉਹ ਪ੍ਰਵਾਸੀ ਹਨ ਤੇ ਆਪਣੇ ਪਿੰਡ ਤੋਂ ਵਾਪਸ ਆ ਰਹੇ ਸਨ ਕਿ ਆਟੋ 'ਚੋਂ ਉਤਰਦੇ ਹੀ ਉਸ ਦੀ ਪਤਨੀ ਨੂੰ ਲੇਬਰ ਪੇਨ ਸ਼ੁਰੂ ਹੋ ਗਈ....ਜਿਸ ਤੋਂ ਬਾਅਦ ਟ੍ਰੈਫਿਕ ਪੁਲਸ ਤੇ ਰਾਹਗੀਰਾਂ ਦੀ ਮਦਦ ਨਾਲ ਉਸ ਦੀ ਪਤਨੀ ਦੀ ਡਿਲੀਵਰੀ ਕਰਵਾਈ ਗਈ....ਇੰਨਾ ਹੀ ਨਹੀਂ ਮੌਕੇ 'ਤੇ ਮੌਜੂਦ ਲੋਕਾਂ ਨੇ ਨਾ ਸਿਰਫ ਐਂਬੂਲੰਸ ਦਾ ਪ੍ਰਬੰਧ ਕਰਕੇ ਦਿੱਤਾ ਸਗੋਂ ਪੁੱਤ ਦੇ ਜਨਮ ਦੀ ਖੁਸ਼ੀ 'ਚ ਲੋਕਾਂ ਵਲੋਂ ਉਨ੍ਹਾਂ ਨੂੰ ਸ਼ਗਨ ਵੀ ਦਿੱਤਾ ਗਿਆ....
 

NEXT VIDEOS